From 70d4f8d9d8c9ccb000479143554961a75470209b Mon Sep 17 00:00:00 2001 From: Charandeep Singh Date: Sun, 22 Sep 2024 11:25:14 +0530 Subject: [PATCH] Added several fixes and style --- index.html | 1183 ++++++++++++++++++++++++++-------------------------- script.js | 430 +++++++++---------- style.css | 196 +++++---- 3 files changed, 925 insertions(+), 884 deletions(-) diff --git a/index.html b/index.html index 2dbe979..f14f916 100644 --- a/index.html +++ b/index.html @@ -1,604 +1,609 @@ + - - Japji Sahib - - + + Japji Sahib + + - - + + - - - - - + + + + + - + +
-
-

- ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ -

-

- ॥ ਜਪੁ ॥ -

-

- ਆਦਿ ਸਚੁ ਜੁਗਾਦਿ ਸਚੁ ॥ - ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ -

-

- ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ - ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ - ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ - ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ - ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ - ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ -

-

- ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ - ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ - ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ - ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ - ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ - ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ -

-

- ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ - ਗਾਵੈ ਕੋ ਦਾਤਿ ਜਾਣੈ ਨੀਸਾਣੁ ॥ - ਗਾਵੈ ਕੋ ਗੁਣ ਵਡਿਆਈਆ ਚਾਰ ॥ - ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ - ਗਾਵੈ ਕੋ ਸਾਜਿ ਕਰੇ ਤਨੁ ਖੇਹ ॥ - ਗਾਵੈ ਕੋ ਜੀਅ ਲੈ ਫਿਰਿ ਦੇਹ ॥ - ਗਾਵੈ ਕੋ ਜਾਪੈ ਦਿਸੈ ਦੂਰਿ ॥ - ਗਾਵੈ ਕੋ ਵੇਖੈ ਹਾਦਰਾ ਹਦੂਰਿ ॥ - ਕਥਨਾ ਕਥੀ ਨ ਆਵੈ ਤੋਟਿ ॥ - ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ - ਦੇਦਾ ਦੇ ਲੈਦੇ ਥਕਿ ਪਾਹਿ ॥ - ਜੁਗਾ ਜੁਗੰਤਰਿ ਖਾਹੀ ਖਾਹਿ ॥ - ਹੁਕਮੀ ਹੁਕਮੁ ਚਲਾਏ ਰਾਹੁ ॥ - ਨਾਨਕ ਵਿਗਸੈ ਵੇਪਰਵਾਹੁ ॥੩॥ -

-

- ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ - ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ - ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ - ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ - ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ - ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ - ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ -

-

- ਥਾਪਿਆ ਨ ਜਾਇ ਕੀਤਾ ਨ ਹੋਇ ॥ - ਆਪੇ ਆਪਿ ਨਿਰੰਜਨੁ ਸੋਇ ॥ - ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ - ਨਾਨਕ ਗਾਵੀਐ ਗੁਣੀ ਨਿਧਾਨੁ ॥ - ਗਾਵੀਐ ਸੁਣੀਐ ਮਨਿ ਰਖੀਐ ਭਾਉ ॥ - ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ - ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ - ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ - ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ - ਗੁਰਾ ਇਕ ਦੇਹਿ ਬੁਝਾਈ ॥ - ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ -

-

- ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ - ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ - ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ - ਗੁਰਾ ਇਕ ਦੇਹਿ ਬੁਝਾਈ ॥ - ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ -

-

- ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ - ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ - ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ - ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ - ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ - ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ - ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ -

-

- ਸੁਣਿਐ ਸਿਧ ਪੀਰ ਸੁਰਿ ਨਾਥ ॥ - ਸੁਣਿਐ ਧਰਤਿ ਧਵਲ ਆਕਾਸ ॥ - ਸੁਣਿਐ ਦੀਪ ਲੋਅ ਪਾਤਾਲ ॥ - ਸੁਣਿਐ ਪੋਹਿ ਨ ਸਕੈ ਕਾਲੁ ॥ - ਨਾਨਕ ਭਗਤਾ ਸਦਾ ਵਿਗਾਸੁ ॥ - ਸੁਣਿਐ ਦੂਖ ਪਾਪ ਕਾ ਨਾਸੁ ॥੮॥ -

-

- ਸੁਣਿਐ ਈਸਰੁ ਬਰਮਾ ਇੰਦੁ ॥ - ਸੁਣਿਐ ਮੁਖਿ ਸਾਲਾਹਣ ਮੰਦੁ ॥ - ਸੁਣਿਐ ਜੋਗ ਜੁਗਤਿ ਤਨਿ ਭੇਦ ॥ - ਸੁਣਿਐ ਸਾਸਤ ਸਿਮ੍ਰਿਤਿ ਵੇਦ ॥ - ਨਾਨਕ ਭਗਤਾ ਸਦਾ ਵਿਗਾਸੁ ॥ - ਸੁਣਿਐ ਦੂਖ ਪਾਪ ਕਾ ਨਾਸੁ ॥੯॥ -

-

- ਸੁਣਿਐ ਸਤੁ ਸੰਤੋਖੁ ਗਿਆਨੁ ॥ - ਸੁਣਿਐ ਅਠਸਠਿ ਕਾ ਇਸਨਾਨੁ ॥ - ਸੁਣਿਐ ਪੜਿ ਪੜਿ ਪਾਵਹਿ ਮਾਨੁ ॥ - ਸੁਣਿਐ ਲਾਗੈ ਸਹਜਿ ਧਿਆਨੁ ॥ - ਨਾਨਕ ਭਗਤਾ ਸਦਾ ਵਿਗਾਸੁ ॥ - ਸੁਣਿਐ ਦੂਖ ਪਾਪ ਕਾ ਨਾਸੁ ॥੧੦॥ -

-

- ਸੁਣਿਐ ਸਰਾ ਗੁਣਾ ਕੇ ਗਾਹ ॥ - ਸੁਣਿਐ ਸੇਖ ਪੀਰ ਪਾਤਿਸਾਹ ॥ - ਸੁਣਿਐ ਅੰਧੇ ਪਾਵਹਿ ਰਾਹੁ ॥ - ਸੁਣਿਐ ਹਾਥ ਹੋਵੈ ਅਸਗਾਹੁ ॥ - ਨਾਨਕ ਭਗਤਾ ਸਦਾ ਵਿਗਾਸੁ ॥ - ਸੁਣਿਐ ਦੂਖ ਪਾਪ ਕਾ ਨਾਸੁ ॥੧੧॥ -

-

- ਮੰਨੇ ਕੀ ਗਤਿ ਕਹੀ ਨ ਜਾਇ ॥ - ਜੇ ਕੋ ਕਹੈ ਪਿਛੈ ਪਛੁਤਾਇ ॥ - ਕਾਗਦਿ ਕਲਮ ਨ ਲਿਖਣਹਾਰੁ ॥ - ਮੰਨੇ ਕਾ ਬਹਿ ਕਰਨਿ ਵੀਚਾਰੁ ॥ - ਐਸਾ ਨਾਮੁ ਨਿਰੰਜਨੁ ਹੋਇ ॥ - ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ -

-

- ਮੰਨੈ ਸੁਰਤਿ ਹੋਵੈ ਮਨਿ ਬੁਧਿ ॥ - ਮੰਨੈ ਸਗਲ ਭਵਣ ਕੀ ਸੁਧਿ ॥ - ਮੰਨੈ ਮੁਹਿ ਚੋਟਾ ਨਾ ਖਾਇ ॥ - ਮੰਨੈ ਜਮ ਕੈ ਸਾਥਿ ਨ ਜਾਇ ॥ - ਐਸਾ ਨਾਮੁ ਨਿਰੰਜਨੁ ਹੋਇ ॥ - ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ -

-

- ਮੰਨੈ ਮਾਰਗਿ ਠਾਕ ਨ ਪਾਇ ॥ - ਮੰਨੈ ਪਤਿ ਸਿਉ ਪਰਗਟੁ ਜਾਇ ॥ - ਮੰਨੈ ਮਗੁ ਨ ਚਲੈ ਪੰਥੁ ॥ - ਮੰਨੈ ਧਰਮ ਸੇਤੀ ਸਨਬੰਧੁ ॥ - ਐਸਾ ਨਾਮੁ ਨਿਰੰਜਨੁ ਹੋਇ ॥ - ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ -

-

- ਮੰਨੈ ਪਾਵਹਿ ਮੋਖੁ ਦੁਆਰੁ ॥ - ਮੰਨੈ ਪਰਵਾਰੈ ਸਾਧਾਰੁ ॥ - ਮੰਨੈ ਤਰੈ ਤਾਰੇ ਗੁਰੁ ਸਿਖ ॥ - ਮੰਨੈ ਨਾਨਕ ਭਵਹਿ ਨ ਭਿਖ ॥ - ਐਸਾ ਨਾਮੁ ਨਿਰੰਜਨੁ ਹੋਇ ॥ - ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ -

-

- ਪੰਚ ਪਰਵਾਣ ਪੰਚ ਪਰਧਾਨੁ ॥ - ਪੰਚੇ ਪਾਵਹਿ ਦਰਗਹਿ ਮਾਨੁ ॥ - ਪੰਚੇ ਸੋਹਹਿ ਦਰਿ ਰਾਜਾਨੁ ॥ - ਪੰਚਾ ਕਾ ਗੁਰੁ ਏਕੁ ਧਿਆਨੁ ॥ - ਜੇ ਕੋ ਕਹੈ ਕਰੈ ਵੀਚਾਰੁ ॥ - ਕਰਤੇ ਕੈ ਕਰਣੈ ਨਾਹੀ ਸੁਮਾਰੁ ॥ - ਧੌਲੁ ਧਰਮੁ ਦਇਆ ਕਾ ਪੂਤੁ ॥ - ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ - ਜੇ ਕੋ ਬੁਝੈ ਹੋਵੈ ਸਚਿਆਰੁ ॥ - ਧਵਲੈ ਉਪਰਿ ਕੇਤਾ ਭਾਰੁ ॥ - ਧਰਤੀ ਹੋਰੁ ਪਰੈ ਹੋਰੁ ਹੋਰੁ ॥ - ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ - ਜੀਅ ਜਾਤਿ ਰੰਗਾ ਕੇ ਨਾਵ ॥ - ਸਭਨਾ ਲਿਖਿਆ ਵੁੜੀ ਕਲਾਮ ॥ - ਏਹੁ ਲੇਖਾ ਲਿਖਿ ਜਾਣੈ ਕੋਇ ॥ - ਲੇਖਾ ਲਿਖਿਆ ਕੇਤਾ ਹੋਇ ॥ - ਕੇਤਾ ਤਾਣੁ ਸੁਆਲਿਹੁ ਰੂਪੁ ॥ - ਕੇਤੀ ਦਾਤਿ ਜਾਣੈ ਕੌਣੁ ਕੂਤੁ ॥ - ਕੀਤਾ ਪਸਾਉ ਏਕੋ ਕਵਾਉ ॥ - ਤਿਸ ਤੇ ਹੋਏ ਲਖ ਦਰੀਆਉ ॥ - ਕੁਦਰਤਿ ਕਵਣ ਕਹਾ ਵੀਚਾਰੁ ॥ - ਵਾਰਿਆ ਨ ਜਾਵਾ ਏਕ ਵਾਰ ॥ - ਜੋ ਤੁਧੁ ਭਾਵੈ ਸਾਈ ਭਲੀ ਕਾਰ ॥ - ਤੂ ਸਦਾ ਸਲਾਮਤਿ ਨਿਰੰਕਾਰ ॥੧੬॥ -

-

- ਅਸੰਖ ਜਪ ਅਸੰਖ ਭਾਉ ॥ - ਅਸੰਖ ਪੂਜਾ ਅਸੰਖ ਤਪ ਤਾਉ ॥ - ਅਸੰਖ ਗਰੰਥ ਮੁਖਿ ਵੇਦ ਪਾਠ ॥ - ਅਸੰਖ ਜੋਗ ਮਨਿ ਰਹਹਿ ਉਦਾਸ ॥ - ਅਸੰਖ ਭਗਤ ਗੁਣ ਗਿਆਨ ਵੀਚਾਰ ॥ - ਅਸੰਖ ਸਤੀ ਅਸੰਖ ਦਾਤਾਰ ॥ - ਅਸੰਖ ਸੂਰ ਮੁਹ ਭਖ ਸਾਰ ॥ - ਅਸੰਖ ਮੋਨਿ ਲਿਵ ਲਾਇ ਤਾਰ ॥ - ਕੁਦਰਤਿ ਕਵਣ ਕਹਾ ਵੀਚਾਰੁ ॥ - ਵਾਰਿਆ ਨ ਜਾਵਾ ਏਕ ਵਾਰ ॥ - ਜੋ ਤੁਧੁ ਭਾਵੈ ਸਾਈ ਭਲੀ ਕਾਰ ॥ - ਤੂ ਸਦਾ ਸਲਾਮਤਿ ਨਿਰੰਕਾਰ ॥੧੭॥ -

-

- ਅਸੰਖ ਮੂਰਖ ਅੰਧ ਘੋਰ ॥ - ਅਸੰਖ ਚੋਰ ਹਰਾਮਖੋਰ ॥ - ਅਸੰਖ ਅਮਰ ਕਰਿ ਜਾਹਿ ਜੋਰ ॥ - ਅਸੰਖ ਗਲਵਢ ਹਤਿਆ ਕਮਾਹਿ ॥ - ਅਸੰਖ ਪਾਪੀ ਪਾਪੁ ਕਰਿ ਜਾਹਿ ॥ - ਅਸੰਖ ਕੂੜਿਆਰ ਕੂੜੇ ਫਿਰਾਹਿ ॥ - ਅਸੰਖ ਮਲੇਛ ਮਲੁ ਭਖਿ ਖਾਹਿ ॥ - ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ - ਨਾਨਕੁ ਨੀਚੁ ਕਹੈ ਵੀਚਾਰੁ ॥ - ਵਾਰਿਆ ਨ ਜਾਵਾ ਏਕ ਵਾਰ ॥ - ਜੋ ਤੁਧੁ ਭਾਵੈ ਸਾਈ ਭਲੀ ਕਾਰ ॥ - ਤੂ ਸਦਾ ਸਲਾਮਤਿ ਨਿਰੰਕਾਰ ॥੧੮॥ -

-

- ਅਸੰਖ ਨਾਵ ਅਸੰਖ ਥਾਵ ॥ - ਅਗੰਮ ਅਗੰਮ ਅਸੰਖ ਲੋਅ ॥ - ਅਸੰਖ ਕਹਹਿ ਸਿਰਿ ਭਾਰੁ ਹੋਇ ॥ - ਅਖਰੀ ਨਾਮੁ ਅਖਰੀ ਸਾਲਾਹ ॥ - ਅਖਰੀ ਗਿਆਨੁ ਗੀਤ ਗੁਣ ਗਾਹ ॥ - ਅਖਰੀ ਲਿਖਣੁ ਬੋਲਣੁ ਬਾਣਿ ॥ - ਅਖਰਾ ਸਿਰਿ ਸੰਜੋਗੁ ਵਖਾਣਿ ॥ - ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ - ਜਿਵ ਫੁਰਮਾਏ ਤਿਵ ਤਿਵ ਪਾਹਿ ॥ - ਜੇਤਾ ਕੀਤਾ ਤੇਤਾ ਨਾਉ ॥ - ਵਿਣੁ ਨਾਵੈ ਨਾਹੀ ਕੋ ਥਾਉ ॥ - ਕੁਦਰਤਿ ਕਵਣ ਕਹਾ ਵੀਚਾਰੁ ॥ - ਵਾਰਿਆ ਨ ਜਾਵਾ ਏਕ ਵਾਰ ॥ - ਜੋ ਤੁਧੁ ਭਾਵੈ ਸਾਈ ਭਲੀ ਕਾਰ ॥ - ਤੂ ਸਦਾ ਸਲਾਮਤਿ ਨਿਰੰਕਾਰ ॥੧੯॥ -

-

- ਭਰੀਐ ਹਥੁ ਪੈਰੁ ਤਨੁ ਦੇਹ ॥ - ਪਾਣੀ ਧੋਤੈ ਉਤਰਸੁ ਖੇਹ ॥ - ਮੂਤ ਪਲੀਤੀ ਕਪੜੁ ਹੋਇ ॥ - ਦੇ ਸਾਬੂਣੁ ਲਈਐ ਓਹੁ ਧੋਇ ॥ - ਭਰੀਐ ਮਤਿ ਪਾਪਾ ਕੈ ਸੰਗਿ ॥ - ਓਹੁ ਧੋਪੈ ਨਾਵੈ ਕੈ ਰੰਗਿ ॥ - ਪੁੰਨੀ ਪਾਪੀ ਆਖਣੁ ਨਾਹਿ ॥ - ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ - ਆਪੇ ਬੀਜਿ ਆਪੇ ਹੀ ਖਾਹੁ ॥ - ਨਾਨਕ ਹੁਕਮੀ ਆਵਹੁ ਜਾਹੁ ॥੨੦॥ -

-

- ਤੀਰਥੁ ਤਪੁ ਦਇਆ ਦਤੁ ਦਾਨੁ ॥ - ਜੇ ਕੋ ਪਾਵੈ ਤਿਲ ਕਾ ਮਾਨੁ ॥ - ਸੁਣਿਆ ਮੰਨਿਆ ਮਨਿ ਕੀਤਾ ਭਾਉ ॥ - ਅੰਤਰਗਤਿ ਤੀਰਥਿ ਮਲਿ ਨਾਉ ॥ - ਸਭਿ ਗੁਣ ਤੇਰੇ ਮੈ ਨਾਹੀ ਕੋਇ ॥ - ਵਿਣੁ ਗੁਣ ਕੀਤੇ ਭਗਤਿ ਨ ਹੋਇ ॥ - ਸੁਅਸਤਿ ਆਥਿ ਬਾਣੀ ਬਰਮਾਉ ॥ - ਸਤਿ ਸੁਹਾਣੁ ਸਦਾ ਮਨਿ ਚਾਉ ॥ - ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ - ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ - ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ - ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ - ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ - ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ - ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ - ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ - ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ - ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥ -

-

- ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ - ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ - ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ - ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ - ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ -

-

- ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ - ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ - ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ - ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ -

-

- ਅੰਤੁ ਨ ਸਿਫਤੀ ਕਹਣਿ ਨ ਅੰਤੁ ॥ - ਅੰਤੁ ਨ ਕਰਣੈ ਦੇਣਿ ਨ ਅੰਤੁ ॥ - ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ - ਅੰਤੁ ਨ ਜਾਪੈ ਕਿਆ ਮਨਿ ਮੰਤੁ ॥ - ਅੰਤੁ ਨ ਜਾਪੈ ਕੀਤਾ ਆਕਾਰੁ ॥ - ਅੰਤੁ ਨ ਜਾਪੈ ਪਾਰਾਵਾਰੁ ॥ - ਅੰਤ ਕਾਰਣਿ ਕੇਤੇ ਬਿਲਲਾਹਿ ॥ - ਤਾ ਕੇ ਅੰਤ ਨ ਪਾਏ ਜਾਹਿ ॥ - ਏਹੁ ਅੰਤੁ ਨ ਜਾਣੈ ਕੋਇ ॥ - ਬਹੁਤਾ ਕਹੀਐ ਬਹੁਤਾ ਹੋਇ ॥ - ਵਡਾ ਸਾਹਿਬੁ ਊਚਾ ਥਾਉ ॥ - ਊਚੇ ਉਪਰਿ ਊਚਾ ਨਾਉ ॥ - ਏਵਡੁ ਊਚਾ ਹੋਵੈ ਕੋਇ ॥ - ਤਿਸੁ ਊਚੇ ਕਉ ਜਾਣੈ ਸੋਇ ॥ - ਜੇਵਡੁ ਆਪਿ ਜਾਣੈ ਆਪਿ ਆਪਿ ॥ - ਨਾਨਕ ਨਦਰੀ ਕਰਮੀ ਦਾਤਿ ॥੨੪॥ -

-

- ਬਹੁਤਾ ਕਰਮੁ ਲਿਖਿਆ ਨਾ ਜਾਇ ॥ - ਵਡਾ ਦਾਤਾ ਤਿਲੁ ਨ ਤਮਾਇ ॥ - ਕੇਤੇ ਮੰਗਹਿ ਜੋਧ ਅਪਾਰ ॥ - ਕੇਤਿਆ ਗਣਤ ਨਹੀ ਵੀਚਾਰੁ ॥ - ਕੇਤੇ ਖਪਿ ਤੁਟਹਿ ਵੇਕਾਰ ॥ - ਕੇਤੇ ਲੈ ਲੈ ਮੁਕਰੁ ਪਾਹਿ ॥ - ਕੇਤੇ ਮੂਰਖ ਖਾਹੀ ਖਾਹਿ ॥ - ਕੇਤਿਆ ਦੂਖ ਭੂਖ ਸਦ ਮਾਰ ॥ - ਏਹਿ ਭਿ ਦਾਤਿ ਤੇਰੀ ਦਾਤਾਰ ॥ - ਬੰਦਿ ਖਲਾਸੀ ਭਾਣੈ ਹੋਇ ॥ - ਹੋਰੁ ਆਖਿ ਨ ਸਕੈ ਕੋਇ ॥ - ਜੇ ਕੋ ਖਾਇਕੁ ਆਖਣਿ ਪਾਇ ॥ - ਓਹੁ ਜਾਣੈ ਜੇਤੀਆ ਮੁਹਿ ਖਾਇ ॥ - ਆਪੇ ਜਾਣੈ ਆਪੇ ਦੇਇ ॥ - ਆਖਹਿ ਸਿ ਭਿ ਕੇਈ ਕੇਇ ॥ - ਜਿਸ ਨੋ ਬਖਸੇ ਸਿਫਤਿ ਸਾਲਾਹ ॥ - ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ -

-

- ਅਮੁਲ ਗੁਣ ਅਮੁਲ ਵਾਪਾਰ ॥ - ਅਮੁਲ ਵਾਪਾਰੀਏ ਅਮੁਲ ਭੰਡਾਰ ॥ - ਅਮੁਲ ਆਵਹਿ ਅਮੁਲ ਲੈ ਜਾਹਿ ॥ - ਅਮੁਲ ਭਾਇ ਅਮੁਲਾ ਸਮਾਹਿ ॥ - ਅਮੁਲੁ ਧਰਮੁ ਅਮੁਲੁ ਦੀਬਾਣੁ ॥ - ਅਮੁਲੁ ਤੁਲੁ ਅਮੁਲੁ ਪਰਵਾਣੁ ॥ - ਅਮੁਲੁ ਬਖਸੀਸ ਅਮੁਲੁ ਨੀਸਾਣੁ ॥ - ਅਮੁਲੁ ਕਰਮੁ ਅਮੁਲੁ ਫੁਰਮਾਣੁ ॥ - ਅਮੁਲੋ ਅਮੁਲੁ ਆਖਿਆ ਨ ਜਾਇ ॥ - ਆਖਿ ਆਖਿ ਰਹੇ ਲਿਵ ਲਾਇ ॥ - ਆਖਹਿ ਵੇਦ ਪਾਠ ਪੁਰਾਣ ॥ - ਆਖਹਿ ਪੜੇ ਕਰਹਿ ਵਖਿਆਣ ॥ - ਆਖਹਿ ਬਰਮੇ ਆਖਹਿ ਇੰਦ ॥ - ਆਖਹਿ ਗੋਪੀ ਤੈ ਗੋਵਿੰਦ ॥ - ਆਖਹਿ ਈਸਰ ਆਖਹਿ ਸਿਧ ॥ - ਆਖਹਿ ਕੇਤੇ ਕੀਤੇ ਬੁਧ ॥ - ਆਖਹਿ ਦਾਨਵ ਆਖਹਿ ਦੇਵ ॥ - ਆਖਹਿ ਸੁਰਿ ਨਰ ਮੁਨਿ ਜਨ ਸੇਵ ॥ - ਕੇਤੇ ਆਖਹਿ ਆਖਣਿ ਪਾਹਿ ॥ - ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ - ਏਤੇ ਕੀਤੇ ਹੋਰਿ ਕਰੇਹਿ ॥ - ਤਾ ਆਖਿ ਨ ਸਕਹਿ ਕੇਈ ਕੇਇ ॥ - ਜੇਵਡੁ ਭਾਵੈ ਤੇਵਡੁ ਹੋਇ ॥ - ਨਾਨਕ ਜਾਣੈ ਸਾਚਾ ਸੋਇ ॥ - ਜੇ ਕੋ ਆਖੈ ਬੋਲੁਵਿਗਾੜੁ ॥ - ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ -

-

- ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ - ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ - ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ - ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ - ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ - ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ - ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ - ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ - ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ - ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ - ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ - ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ - ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ - ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ - ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ - ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ - ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ - ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ - ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ - ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ - ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ - ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥ -

-

- ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ - ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ - ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ - ਆਦੇਸੁ ਤਿਸੈ ਆਦੇਸੁ ॥ - ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ -

-

- ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ - ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ - ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ - ਆਦੇਸੁ ਤਿਸੈ ਆਦੇਸੁ ॥ - ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥ -

-

- ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ - ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ - ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ - ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ - ਆਦੇਸੁ ਤਿਸੈ ਆਦੇਸੁ ॥ - ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ -

-

- ਆਸਣੁ ਲੋਇ ਲੋਇ ਭੰਡਾਰ ॥ - ਜੋ ਕਿਛੁ ਪਾਇਆ ਸੁ ਏਕਾ ਵਾਰ ॥ - ਕਰਿ ਕਰਿ ਵੇਖੈ ਸਿਰਜਣਹਾਰੁ ॥ - ਨਾਨਕ ਸਚੇ ਕੀ ਸਾਚੀ ਕਾਰ ॥ - ਆਦੇਸੁ ਤਿਸੈ ਆਦੇਸੁ ॥ - ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ -

-

- ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ - ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ - ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ - ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ - ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ -

-

- ਆਖਣਿ ਜੋਰੁ ਚੁਪੈ ਨਹ ਜੋਰੁ ॥ - ਜੋਰੁ ਨ ਮੰਗਣਿ ਦੇਣਿ ਨ ਜੋਰੁ ॥ - ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ - ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ - ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ - ਜੋਰੁ ਨ ਜੁਗਤੀ ਛੁਟੈ ਸੰਸਾਰੁ ॥ - ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ - ਨਾਨਕ ਉਤਮੁ ਨੀਚੁ ਨ ਕੋਇ ॥੩੩॥ -

-

- ਰਾਤੀ ਰੁਤੀ ਥਿਤੀ ਵਾਰ ॥ - ਪਵਣ ਪਾਣੀ ਅਗਨੀ ਪਾਤਾਲ ॥ - ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ - ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ - ਤਿਨ ਕੇ ਨਾਮ ਅਨੇਕ ਅਨੰਤ ॥ - ਕਰਮੀ ਕਰਮੀ ਹੋਇ ਵੀਚਾਰੁ ॥ - ਸਚਾ ਆਪਿ ਸਚਾ ਦਰਬਾਰੁ ॥ - ਤਿਥੈ ਸੋਹਨਿ ਪੰਚ ਪਰਵਾਣੁ ॥ - ਨਦਰੀ ਕਰਮਿ ਪਵੈ ਨੀਸਾਣੁ ॥ - ਕਚ ਪਕਾਈ ਓਥੈ ਪਾਇ ॥ - ਨਾਨਕ ਗਇਆ ਜਾਪੈ ਜਾਇ ॥੩੪॥ -

-

- ਧਰਮ ਖੰਡ ਕਾ ਏਹੋ ਧਰਮੁ ॥ - ਗਿਆਨ ਖੰਡ ਕਾ ਆਖਹੁ ਕਰਮੁ ॥ - ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ - ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ - ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ - ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ - ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ - ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ - ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ - ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥ -

-

- ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ - ਤਿਥੈ ਨਾਦ ਬਿਨੋਦ ਕੋਡ ਅਨੰਦੁ ॥ - ਸਰਮ ਖੰਡ ਕੀ ਬਾਣੀ ਰੂਪੁ ॥ - ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ - ਤਾ ਕੀਆ ਗਲਾ ਕਥੀਆ ਨਾ ਜਾਹਿ ॥ - ਜੇ ਕੋ ਕਹੈ ਪਿਛੈ ਪਛੁਤਾਇ ॥ - ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ - ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ -

-

- ਕਰਮ ਖੰਡ ਕੀ ਬਾਣੀ ਜੋਰੁ ॥ - ਤਿਥੈ ਹੋਰੁ ਨ ਕੋਈ ਹੋਰੁ ॥ - ਤਿਥੈ ਜੋਧ ਮਹਾਬਲ ਸੂਰ ॥ - ਤਿਨ ਮਹਿ ਰਾਮੁ ਰਹਿਆ ਭਰਪੂਰ ॥ - ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ - ਤਾ ਕੇ ਰੂਪ ਨ ਕਥਨੇ ਜਾਹਿ ॥ - ਨਾ ਓਹਿ ਮਰਹਿ ਨ ਠਾਗੇ ਜਾਹਿ ॥ - ਜਿਨ ਕੈ ਰਾਮੁ ਵਸੈ ਮਨ ਮਾਹਿ ॥ - ਤਿਥੈ ਭਗਤ ਵਸਹਿ ਕੇ ਲੋਅ ॥ - ਕਰਹਿ ਅਨੰਦੁ ਸਚਾ ਮਨਿ ਸੋਇ ॥ - ਸਚ ਖੰਡਿ ਵਸੈ ਨਿਰੰਕਾਰੁ ॥ - ਕਰਿ ਕਰਿ ਵੇਖੈ ਨਦਰਿ ਨਿਹਾਲ ॥ - ਤਿਥੈ ਖੰਡ ਮੰਡਲ ਵਰਭੰਡ ॥ - ਜੇ ਕੋ ਕਥੈ ਤ ਅੰਤ ਨ ਅੰਤ ॥ - ਤਿਥੈ ਲੋਅ ਲੋਅ ਆਕਾਰ ॥ - ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ - ਵੇਖੈ ਵਿਗਸੈ ਕਰਿ ਵੀਚਾਰੁ ॥ - ਨਾਨਕ ਕਥਨਾ ਕਰੜਾ ਸਾਰੁ ॥੩੭॥ -

-

- ਜਤੁ ਪਾਹਾਰਾ ਧੀਰਜੁ ਸੁਨਿਆਰੁ ॥ - ਅਹਰਣਿ ਮਤਿ ਵੇਦੁ ਹਥੀਆਰੁ ॥ - ਭਉ ਖਲਾ ਅਗਨਿ ਤਪ ਤਾਉ ॥ - ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ - ਘੜੀਐ ਸਬਦੁ ਸਚੀ ਟਕਸਾਲ ॥ - ਜਿਨ ਕਉ ਨਦਰਿ ਕਰਮੁ ਤਿਨ ਕਾਰ ॥ - ਨਾਨਕ ਨਦਰੀ ਨਦਰਿ ਨਿਹਾਲ ॥੩੮॥ -

-

- ਸਲੋਕੁ ॥ -

-

- ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ - ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ - ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ - ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ - ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ - ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ -

+
+

+ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ +

+

+ ॥ ਜਪੁ ॥ +

+

+ ਆਦਿ ਸਚੁ ਜੁਗਾਦਿ ਸਚੁ ॥ + ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ +

+

+ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ + ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ + ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ + ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ + ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ + ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ +

+

+ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ + ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ + ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ + ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ + ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ + ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ +

+

+ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ + ਗਾਵੈ ਕੋ ਦਾਤਿ ਜਾਣੈ ਨੀਸਾਣੁ ॥ + ਗਾਵੈ ਕੋ ਗੁਣ ਵਡਿਆਈਆ ਚਾਰ ॥ + ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ + ਗਾਵੈ ਕੋ ਸਾਜਿ ਕਰੇ ਤਨੁ ਖੇਹ ॥ + ਗਾਵੈ ਕੋ ਜੀਅ ਲੈ ਫਿਰਿ ਦੇਹ ॥ + ਗਾਵੈ ਕੋ ਜਾਪੈ ਦਿਸੈ ਦੂਰਿ ॥ + ਗਾਵੈ ਕੋ ਵੇਖੈ ਹਾਦਰਾ ਹਦੂਰਿ ॥ + ਕਥਨਾ ਕਥੀ ਨ ਆਵੈ ਤੋਟਿ ॥ + ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ + ਦੇਦਾ ਦੇ ਲੈਦੇ ਥਕਿ ਪਾਹਿ ॥ + ਜੁਗਾ ਜੁਗੰਤਰਿ ਖਾਹੀ ਖਾਹਿ ॥ + ਹੁਕਮੀ ਹੁਕਮੁ ਚਲਾਏ ਰਾਹੁ ॥ + ਨਾਨਕ ਵਿਗਸੈ ਵੇਪਰਵਾਹੁ ॥੩॥ +

+

+ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ + ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ + ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ + ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ + ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ + ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ + ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ +

+

+ ਥਾਪਿਆ ਨ ਜਾਇ ਕੀਤਾ ਨ ਹੋਇ ॥ + ਆਪੇ ਆਪਿ ਨਿਰੰਜਨੁ ਸੋਇ ॥ + ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ + ਨਾਨਕ ਗਾਵੀਐ ਗੁਣੀ ਨਿਧਾਨੁ ॥ + ਗਾਵੀਐ ਸੁਣੀਐ ਮਨਿ ਰਖੀਐ ਭਾਉ ॥ + ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ + ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ + ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ + ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ + ਗੁਰਾ ਇਕ ਦੇਹਿ ਬੁਝਾਈ ॥ + ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ +

+

+ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ + ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ + ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ + ਗੁਰਾ ਇਕ ਦੇਹਿ ਬੁਝਾਈ ॥ + ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ +

+

+ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ + ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ + ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ + ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ + ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ + ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ + ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ +

+

+ ਸੁਣਿਐ ਸਿਧ ਪੀਰ ਸੁਰਿ ਨਾਥ ॥ + ਸੁਣਿਐ ਧਰਤਿ ਧਵਲ ਆਕਾਸ ॥ + ਸੁਣਿਐ ਦੀਪ ਲੋਅ ਪਾਤਾਲ ॥ + ਸੁਣਿਐ ਪੋਹਿ ਨ ਸਕੈ ਕਾਲੁ ॥ + ਨਾਨਕ ਭਗਤਾ ਸਦਾ ਵਿਗਾਸੁ ॥ + ਸੁਣਿਐ ਦੂਖ ਪਾਪ ਕਾ ਨਾਸੁ ॥੮॥ +

+

+ ਸੁਣਿਐ ਈਸਰੁ ਬਰਮਾ ਇੰਦੁ ॥ + ਸੁਣਿਐ ਮੁਖਿ ਸਾਲਾਹਣ ਮੰਦੁ ॥ + ਸੁਣਿਐ ਜੋਗ ਜੁਗਤਿ ਤਨਿ ਭੇਦ ॥ + ਸੁਣਿਐ ਸਾਸਤ ਸਿਮ੍ਰਿਤਿ ਵੇਦ ॥ + ਨਾਨਕ ਭਗਤਾ ਸਦਾ ਵਿਗਾਸੁ ॥ + ਸੁਣਿਐ ਦੂਖ ਪਾਪ ਕਾ ਨਾਸੁ ॥੯॥ +

+

+ ਸੁਣਿਐ ਸਤੁ ਸੰਤੋਖੁ ਗਿਆਨੁ ॥ + ਸੁਣਿਐ ਅਠਸਠਿ ਕਾ ਇਸਨਾਨੁ ॥ + ਸੁਣਿਐ ਪੜਿ ਪੜਿ ਪਾਵਹਿ ਮਾਨੁ ॥ + ਸੁਣਿਐ ਲਾਗੈ ਸਹਜਿ ਧਿਆਨੁ ॥ + ਨਾਨਕ ਭਗਤਾ ਸਦਾ ਵਿਗਾਸੁ ॥ + ਸੁਣਿਐ ਦੂਖ ਪਾਪ ਕਾ ਨਾਸੁ ॥੧੦॥ +

+

+ ਸੁਣਿਐ ਸਰਾ ਗੁਣਾ ਕੇ ਗਾਹ ॥ + ਸੁਣਿਐ ਸੇਖ ਪੀਰ ਪਾਤਿਸਾਹ ॥ + ਸੁਣਿਐ ਅੰਧੇ ਪਾਵਹਿ ਰਾਹੁ ॥ + ਸੁਣਿਐ ਹਾਥ ਹੋਵੈ ਅਸਗਾਹੁ ॥ + ਨਾਨਕ ਭਗਤਾ ਸਦਾ ਵਿਗਾਸੁ ॥ + ਸੁਣਿਐ ਦੂਖ ਪਾਪ ਕਾ ਨਾਸੁ ॥੧੧॥ +

+

+ ਮੰਨੇ ਕੀ ਗਤਿ ਕਹੀ ਨ ਜਾਇ ॥ + ਜੇ ਕੋ ਕਹੈ ਪਿਛੈ ਪਛੁਤਾਇ ॥ + ਕਾਗਦਿ ਕਲਮ ਨ ਲਿਖਣਹਾਰੁ ॥ + ਮੰਨੇ ਕਾ ਬਹਿ ਕਰਨਿ ਵੀਚਾਰੁ ॥ + ਐਸਾ ਨਾਮੁ ਨਿਰੰਜਨੁ ਹੋਇ ॥ + ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ +

+

+ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ + ਮੰਨੈ ਸਗਲ ਭਵਣ ਕੀ ਸੁਧਿ ॥ + ਮੰਨੈ ਮੁਹਿ ਚੋਟਾ ਨਾ ਖਾਇ ॥ + ਮੰਨੈ ਜਮ ਕੈ ਸਾਥਿ ਨ ਜਾਇ ॥ + ਐਸਾ ਨਾਮੁ ਨਿਰੰਜਨੁ ਹੋਇ ॥ + ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ +

+

+ ਮੰਨੈ ਮਾਰਗਿ ਠਾਕ ਨ ਪਾਇ ॥ + ਮੰਨੈ ਪਤਿ ਸਿਉ ਪਰਗਟੁ ਜਾਇ ॥ + ਮੰਨੈ ਮਗੁ ਨ ਚਲੈ ਪੰਥੁ ॥ + ਮੰਨੈ ਧਰਮ ਸੇਤੀ ਸਨਬੰਧੁ ॥ + ਐਸਾ ਨਾਮੁ ਨਿਰੰਜਨੁ ਹੋਇ ॥ + ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ +

+

+ ਮੰਨੈ ਪਾਵਹਿ ਮੋਖੁ ਦੁਆਰੁ ॥ + ਮੰਨੈ ਪਰਵਾਰੈ ਸਾਧਾਰੁ ॥ + ਮੰਨੈ ਤਰੈ ਤਾਰੇ ਗੁਰੁ ਸਿਖ ॥ + ਮੰਨੈ ਨਾਨਕ ਭਵਹਿ ਨ ਭਿਖ ॥ + ਐਸਾ ਨਾਮੁ ਨਿਰੰਜਨੁ ਹੋਇ ॥ + ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ +

+

+ ਪੰਚ ਪਰਵਾਣ ਪੰਚ ਪਰਧਾਨੁ ॥ + ਪੰਚੇ ਪਾਵਹਿ ਦਰਗਹਿ ਮਾਨੁ ॥ + ਪੰਚੇ ਸੋਹਹਿ ਦਰਿ ਰਾਜਾਨੁ ॥ + ਪੰਚਾ ਕਾ ਗੁਰੁ ਏਕੁ ਧਿਆਨੁ ॥ + ਜੇ ਕੋ ਕਹੈ ਕਰੈ ਵੀਚਾਰੁ ॥ + ਕਰਤੇ ਕੈ ਕਰਣੈ ਨਾਹੀ ਸੁਮਾਰੁ ॥ + ਧੌਲੁ ਧਰਮੁ ਦਇਆ ਕਾ ਪੂਤੁ ॥ + ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ + ਜੇ ਕੋ ਬੁਝੈ ਹੋਵੈ ਸਚਿਆਰੁ ॥ + ਧਵਲੈ ਉਪਰਿ ਕੇਤਾ ਭਾਰੁ ॥ + ਧਰਤੀ ਹੋਰੁ ਪਰੈ ਹੋਰੁ ਹੋਰੁ ॥ + ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ + ਜੀਅ ਜਾਤਿ ਰੰਗਾ ਕੇ ਨਾਵ ॥ + ਸਭਨਾ ਲਿਖਿਆ ਵੁੜੀ ਕਲਾਮ ॥ + ਏਹੁ ਲੇਖਾ ਲਿਖਿ ਜਾਣੈ ਕੋਇ ॥ + ਲੇਖਾ ਲਿਖਿਆ ਕੇਤਾ ਹੋਇ ॥ + ਕੇਤਾ ਤਾਣੁ ਸੁਆਲਿਹੁ ਰੂਪੁ ॥ + ਕੇਤੀ ਦਾਤਿ ਜਾਣੈ ਕੌਣੁ ਕੂਤੁ ॥ + ਕੀਤਾ ਪਸਾਉ ਏਕੋ ਕਵਾਉ ॥ + ਤਿਸ ਤੇ ਹੋਏ ਲਖ ਦਰੀਆਉ ॥ + ਕੁਦਰਤਿ ਕਵਣ ਕਹਾ ਵੀਚਾਰੁ ॥ + ਵਾਰਿਆ ਨ ਜਾਵਾ ਏਕ ਵਾਰ ॥ + ਜੋ ਤੁਧੁ ਭਾਵੈ ਸਾਈ ਭਲੀ ਕਾਰ ॥ + ਤੂ ਸਦਾ ਸਲਾਮਤਿ ਨਿਰੰਕਾਰ ॥੧੬॥ +

+

+ ਅਸੰਖ ਜਪ ਅਸੰਖ ਭਾਉ ॥ + ਅਸੰਖ ਪੂਜਾ ਅਸੰਖ ਤਪ ਤਾਉ ॥ + ਅਸੰਖ ਗਰੰਥ ਮੁਖਿ ਵੇਦ ਪਾਠ ॥ + ਅਸੰਖ ਜੋਗ ਮਨਿ ਰਹਹਿ ਉਦਾਸ ॥ + ਅਸੰਖ ਭਗਤ ਗੁਣ ਗਿਆਨ ਵੀਚਾਰ ॥ + ਅਸੰਖ ਸਤੀ ਅਸੰਖ ਦਾਤਾਰ ॥ + ਅਸੰਖ ਸੂਰ ਮੁਹ ਭਖ ਸਾਰ ॥ + ਅਸੰਖ ਮੋਨਿ ਲਿਵ ਲਾਇ ਤਾਰ ॥ + ਕੁਦਰਤਿ ਕਵਣ ਕਹਾ ਵੀਚਾਰੁ ॥ + ਵਾਰਿਆ ਨ ਜਾਵਾ ਏਕ ਵਾਰ ॥ + ਜੋ ਤੁਧੁ ਭਾਵੈ ਸਾਈ ਭਲੀ ਕਾਰ ॥ + ਤੂ ਸਦਾ ਸਲਾਮਤਿ ਨਿਰੰਕਾਰ ॥੧੭॥ +

+

+ ਅਸੰਖ ਮੂਰਖ ਅੰਧ ਘੋਰ ॥ + ਅਸੰਖ ਚੋਰ ਹਰਾਮਖੋਰ ॥ + ਅਸੰਖ ਅਮਰ ਕਰਿ ਜਾਹਿ ਜੋਰ ॥ + ਅਸੰਖ ਗਲਵਢ ਹਤਿਆ ਕਮਾਹਿ ॥ + ਅਸੰਖ ਪਾਪੀ ਪਾਪੁ ਕਰਿ ਜਾਹਿ ॥ + ਅਸੰਖ ਕੂੜਿਆਰ ਕੂੜੇ ਫਿਰਾਹਿ ॥ + ਅਸੰਖ ਮਲੇਛ ਮਲੁ ਭਖਿ ਖਾਹਿ ॥ + ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ + ਨਾਨਕੁ ਨੀਚੁ ਕਹੈ ਵੀਚਾਰੁ ॥ + ਵਾਰਿਆ ਨ ਜਾਵਾ ਏਕ ਵਾਰ ॥ + ਜੋ ਤੁਧੁ ਭਾਵੈ ਸਾਈ ਭਲੀ ਕਾਰ ॥ + ਤੂ ਸਦਾ ਸਲਾਮਤਿ ਨਿਰੰਕਾਰ ॥੧੮॥ +

+

+ ਅਸੰਖ ਨਾਵ ਅਸੰਖ ਥਾਵ ॥ + ਅਗੰਮ ਅਗੰਮ ਅਸੰਖ ਲੋਅ ॥ + ਅਸੰਖ ਕਹਹਿ ਸਿਰਿ ਭਾਰੁ ਹੋਇ ॥ + ਅਖਰੀ ਨਾਮੁ ਅਖਰੀ ਸਾਲਾਹ ॥ + ਅਖਰੀ ਗਿਆਨੁ ਗੀਤ ਗੁਣ ਗਾਹ ॥ + ਅਖਰੀ ਲਿਖਣੁ ਬੋਲਣੁ ਬਾਣਿ ॥ + ਅਖਰਾ ਸਿਰਿ ਸੰਜੋਗੁ ਵਖਾਣਿ ॥ + ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ + ਜਿਵ ਫੁਰਮਾਏ ਤਿਵ ਤਿਵ ਪਾਹਿ ॥ + ਜੇਤਾ ਕੀਤਾ ਤੇਤਾ ਨਾਉ ॥ + ਵਿਣੁ ਨਾਵੈ ਨਾਹੀ ਕੋ ਥਾਉ ॥ + ਕੁਦਰਤਿ ਕਵਣ ਕਹਾ ਵੀਚਾਰੁ ॥ + ਵਾਰਿਆ ਨ ਜਾਵਾ ਏਕ ਵਾਰ ॥ + ਜੋ ਤੁਧੁ ਭਾਵੈ ਸਾਈ ਭਲੀ ਕਾਰ ॥ + ਤੂ ਸਦਾ ਸਲਾਮਤਿ ਨਿਰੰਕਾਰ ॥੧੯॥ +

+

+ ਭਰੀਐ ਹਥੁ ਪੈਰੁ ਤਨੁ ਦੇਹ ॥ + ਪਾਣੀ ਧੋਤੈ ਉਤਰਸੁ ਖੇਹ ॥ + ਮੂਤ ਪਲੀਤੀ ਕਪੜੁ ਹੋਇ ॥ + ਦੇ ਸਾਬੂਣੁ ਲਈਐ ਓਹੁ ਧੋਇ ॥ + ਭਰੀਐ ਮਤਿ ਪਾਪਾ ਕੈ ਸੰਗਿ ॥ + ਓਹੁ ਧੋਪੈ ਨਾਵੈ ਕੈ ਰੰਗਿ ॥ + ਪੁੰਨੀ ਪਾਪੀ ਆਖਣੁ ਨਾਹਿ ॥ + ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ + ਆਪੇ ਬੀਜਿ ਆਪੇ ਹੀ ਖਾਹੁ ॥ + ਨਾਨਕ ਹੁਕਮੀ ਆਵਹੁ ਜਾਹੁ ॥੨੦॥ +

+

+ ਤੀਰਥੁ ਤਪੁ ਦਇਆ ਦਤੁ ਦਾਨੁ ॥ + ਜੇ ਕੋ ਪਾਵੈ ਤਿਲ ਕਾ ਮਾਨੁ ॥ + ਸੁਣਿਆ ਮੰਨਿਆ ਮਨਿ ਕੀਤਾ ਭਾਉ ॥ + ਅੰਤਰਗਤਿ ਤੀਰਥਿ ਮਲਿ ਨਾਉ ॥ + ਸਭਿ ਗੁਣ ਤੇਰੇ ਮੈ ਨਾਹੀ ਕੋਇ ॥ + ਵਿਣੁ ਗੁਣ ਕੀਤੇ ਭਗਤਿ ਨ ਹੋਇ ॥ + ਸੁਅਸਤਿ ਆਥਿ ਬਾਣੀ ਬਰਮਾਉ ॥ + ਸਤਿ ਸੁਹਾਣੁ ਸਦਾ ਮਨਿ ਚਾਉ ॥ + ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ + ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ + ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ + ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ + ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ + ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ + ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ + ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ + ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ + ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥ +

+

+ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ + ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ + ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ + ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ + ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ +

+

+ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ + ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ + ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ + ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ +

+

+ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ + ਅੰਤੁ ਨ ਕਰਣੈ ਦੇਣਿ ਨ ਅੰਤੁ ॥ + ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ + ਅੰਤੁ ਨ ਜਾਪੈ ਕਿਆ ਮਨਿ ਮੰਤੁ ॥ + ਅੰਤੁ ਨ ਜਾਪੈ ਕੀਤਾ ਆਕਾਰੁ ॥ + ਅੰਤੁ ਨ ਜਾਪੈ ਪਾਰਾਵਾਰੁ ॥ + ਅੰਤ ਕਾਰਣਿ ਕੇਤੇ ਬਿਲਲਾਹਿ ॥ + ਤਾ ਕੇ ਅੰਤ ਨ ਪਾਏ ਜਾਹਿ ॥ + ਏਹੁ ਅੰਤੁ ਨ ਜਾਣੈ ਕੋਇ ॥ + ਬਹੁਤਾ ਕਹੀਐ ਬਹੁਤਾ ਹੋਇ ॥ + ਵਡਾ ਸਾਹਿਬੁ ਊਚਾ ਥਾਉ ॥ + ਊਚੇ ਉਪਰਿ ਊਚਾ ਨਾਉ ॥ + ਏਵਡੁ ਊਚਾ ਹੋਵੈ ਕੋਇ ॥ + ਤਿਸੁ ਊਚੇ ਕਉ ਜਾਣੈ ਸੋਇ ॥ + ਜੇਵਡੁ ਆਪਿ ਜਾਣੈ ਆਪਿ ਆਪਿ ॥ + ਨਾਨਕ ਨਦਰੀ ਕਰਮੀ ਦਾਤਿ ॥੨੪॥ +

+

+ ਬਹੁਤਾ ਕਰਮੁ ਲਿਖਿਆ ਨਾ ਜਾਇ ॥ + ਵਡਾ ਦਾਤਾ ਤਿਲੁ ਨ ਤਮਾਇ ॥ + ਕੇਤੇ ਮੰਗਹਿ ਜੋਧ ਅਪਾਰ ॥ + ਕੇਤਿਆ ਗਣਤ ਨਹੀ ਵੀਚਾਰੁ ॥ + ਕੇਤੇ ਖਪਿ ਤੁਟਹਿ ਵੇਕਾਰ ॥ + ਕੇਤੇ ਲੈ ਲੈ ਮੁਕਰੁ ਪਾਹਿ ॥ + ਕੇਤੇ ਮੂਰਖ ਖਾਹੀ ਖਾਹਿ ॥ + ਕੇਤਿਆ ਦੂਖ ਭੂਖ ਸਦ ਮਾਰ ॥ + ਏਹਿ ਭਿ ਦਾਤਿ ਤੇਰੀ ਦਾਤਾਰ ॥ + ਬੰਦਿ ਖਲਾਸੀ ਭਾਣੈ ਹੋਇ ॥ + ਹੋਰੁ ਆਖਿ ਨ ਸਕੈ ਕੋਇ ॥ + ਜੇ ਕੋ ਖਾਇਕੁ ਆਖਣਿ ਪਾਇ ॥ + ਓਹੁ ਜਾਣੈ ਜੇਤੀਆ ਮੁਹਿ ਖਾਇ ॥ + ਆਪੇ ਜਾਣੈ ਆਪੇ ਦੇਇ ॥ + ਆਖਹਿ ਸਿ ਭਿ ਕੇਈ ਕੇਇ ॥ + ਜਿਸ ਨੋ ਬਖਸੇ ਸਿਫਤਿ ਸਾਲਾਹ ॥ + ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ +

+

+ ਅਮੁਲ ਗੁਣ ਅਮੁਲ ਵਾਪਾਰ ॥ + ਅਮੁਲ ਵਾਪਾਰੀਏ ਅਮੁਲ ਭੰਡਾਰ ॥ + ਅਮੁਲ ਆਵਹਿ ਅਮੁਲ ਲੈ ਜਾਹਿ ॥ + ਅਮੁਲ ਭਾਇ ਅਮੁਲਾ ਸਮਾਹਿ ॥ + ਅਮੁਲੁ ਧਰਮੁ ਅਮੁਲੁ ਦੀਬਾਣੁ ॥ + ਅਮੁਲੁ ਤੁਲੁ ਅਮੁਲੁ ਪਰਵਾਣੁ ॥ + ਅਮੁਲੁ ਬਖਸੀਸ ਅਮੁਲੁ ਨੀਸਾਣੁ ॥ + ਅਮੁਲੁ ਕਰਮੁ ਅਮੁਲੁ ਫੁਰਮਾਣੁ ॥ + ਅਮੁਲੋ ਅਮੁਲੁ ਆਖਿਆ ਨ ਜਾਇ ॥ + ਆਖਿ ਆਖਿ ਰਹੇ ਲਿਵ ਲਾਇ ॥ + ਆਖਹਿ ਵੇਦ ਪਾਠ ਪੁਰਾਣ ॥ + ਆਖਹਿ ਪੜੇ ਕਰਹਿ ਵਖਿਆਣ ॥ + ਆਖਹਿ ਬਰਮੇ ਆਖਹਿ ਇੰਦ ॥ + ਆਖਹਿ ਗੋਪੀ ਤੈ ਗੋਵਿੰਦ ॥ + ਆਖਹਿ ਈਸਰ ਆਖਹਿ ਸਿਧ ॥ + ਆਖਹਿ ਕੇਤੇ ਕੀਤੇ ਬੁਧ ॥ + ਆਖਹਿ ਦਾਨਵ ਆਖਹਿ ਦੇਵ ॥ + ਆਖਹਿ ਸੁਰਿ ਨਰ ਮੁਨਿ ਜਨ ਸੇਵ ॥ + ਕੇਤੇ ਆਖਹਿ ਆਖਣਿ ਪਾਹਿ ॥ + ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ + ਏਤੇ ਕੀਤੇ ਹੋਰਿ ਕਰੇਹਿ ॥ + ਤਾ ਆਖਿ ਨ ਸਕਹਿ ਕੇਈ ਕੇਇ ॥ + ਜੇਵਡੁ ਭਾਵੈ ਤੇਵਡੁ ਹੋਇ ॥ + ਨਾਨਕ ਜਾਣੈ ਸਾਚਾ ਸੋਇ ॥ + ਜੇ ਕੋ ਆਖੈ ਬੋਲੁਵਿਗਾੜੁ ॥ + ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ +

+

+ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ + ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ + ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ + ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ + ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ + ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ + ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ + ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ + ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ + ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ + ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ + ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ + ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ + ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ + ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ + ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ + ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ + ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ + ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ + ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ + ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ + ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥ +

+

+ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ + ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ + ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ + ਆਦੇਸੁ ਤਿਸੈ ਆਦੇਸੁ ॥ + ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ +

+

+ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ + ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ + ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ + ਆਦੇਸੁ ਤਿਸੈ ਆਦੇਸੁ ॥ + ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥ +

+

+ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ + ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ + ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ + ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ + ਆਦੇਸੁ ਤਿਸੈ ਆਦੇਸੁ ॥ + ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ +

+

+ ਆਸਣੁ ਲੋਇ ਲੋਇ ਭੰਡਾਰ ॥ + ਜੋ ਕਿਛੁ ਪਾਇਆ ਸੁ ਏਕਾ ਵਾਰ ॥ + ਕਰਿ ਕਰਿ ਵੇਖੈ ਸਿਰਜਣਹਾਰੁ ॥ + ਨਾਨਕ ਸਚੇ ਕੀ ਸਾਚੀ ਕਾਰ ॥ + ਆਦੇਸੁ ਤਿਸੈ ਆਦੇਸੁ ॥ + ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ +

+

+ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ + ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ + ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ + ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ + ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ +

+

+ ਆਖਣਿ ਜੋਰੁ ਚੁਪੈ ਨਹ ਜੋਰੁ ॥ + ਜੋਰੁ ਨ ਮੰਗਣਿ ਦੇਣਿ ਨ ਜੋਰੁ ॥ + ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ + ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ + ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ + ਜੋਰੁ ਨ ਜੁਗਤੀ ਛੁਟੈ ਸੰਸਾਰੁ ॥ + ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ + ਨਾਨਕ ਉਤਮੁ ਨੀਚੁ ਨ ਕੋਇ ॥੩੩॥ +

+

+ ਰਾਤੀ ਰੁਤੀ ਥਿਤੀ ਵਾਰ ॥ + ਪਵਣ ਪਾਣੀ ਅਗਨੀ ਪਾਤਾਲ ॥ + ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ + ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ + ਤਿਨ ਕੇ ਨਾਮ ਅਨੇਕ ਅਨੰਤ ॥ + ਕਰਮੀ ਕਰਮੀ ਹੋਇ ਵੀਚਾਰੁ ॥ + ਸਚਾ ਆਪਿ ਸਚਾ ਦਰਬਾਰੁ ॥ + ਤਿਥੈ ਸੋਹਨਿ ਪੰਚ ਪਰਵਾਣੁ ॥ + ਨਦਰੀ ਕਰਮਿ ਪਵੈ ਨੀਸਾਣੁ ॥ + ਕਚ ਪਕਾਈ ਓਥੈ ਪਾਇ ॥ + ਨਾਨਕ ਗਇਆ ਜਾਪੈ ਜਾਇ ॥੩੪॥ +

+

+ ਧਰਮ ਖੰਡ ਕਾ ਏਹੋ ਧਰਮੁ ॥ + ਗਿਆਨ ਖੰਡ ਕਾ ਆਖਹੁ ਕਰਮੁ ॥ + ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ + ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ + ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ + ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ + ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ + ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ + ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ + ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥ +

+

+ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ + ਤਿਥੈ ਨਾਦ ਬਿਨੋਦ ਕੋਡ ਅਨੰਦੁ ॥ + ਸਰਮ ਖੰਡ ਕੀ ਬਾਣੀ ਰੂਪੁ ॥ + ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ + ਤਾ ਕੀਆ ਗਲਾ ਕਥੀਆ ਨਾ ਜਾਹਿ ॥ + ਜੇ ਕੋ ਕਹੈ ਪਿਛੈ ਪਛੁਤਾਇ ॥ + ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ + ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ +

+

+ ਕਰਮ ਖੰਡ ਕੀ ਬਾਣੀ ਜੋਰੁ ॥ + ਤਿਥੈ ਹੋਰੁ ਨ ਕੋਈ ਹੋਰੁ ॥ + ਤਿਥੈ ਜੋਧ ਮਹਾਬਲ ਸੂਰ ॥ + ਤਿਨ ਮਹਿ ਰਾਮੁ ਰਹਿਆ ਭਰਪੂਰ ॥ + ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ + ਤਾ ਕੇ ਰੂਪ ਨ ਕਥਨੇ ਜਾਹਿ ॥ + ਨਾ ਓਹਿ ਮਰਹਿ ਨ ਠਾਗੇ ਜਾਹਿ ॥ + ਜਿਨ ਕੈ ਰਾਮੁ ਵਸੈ ਮਨ ਮਾਹਿ ॥ + ਤਿਥੈ ਭਗਤ ਵਸਹਿ ਕੇ ਲੋਅ ॥ + ਕਰਹਿ ਅਨੰਦੁ ਸਚਾ ਮਨਿ ਸੋਇ ॥ + ਸਚ ਖੰਡਿ ਵਸੈ ਨਿਰੰਕਾਰੁ ॥ + ਕਰਿ ਕਰਿ ਵੇਖੈ ਨਦਰਿ ਨਿਹਾਲ ॥ + ਤਿਥੈ ਖੰਡ ਮੰਡਲ ਵਰਭੰਡ ॥ + ਜੇ ਕੋ ਕਥੈ ਤ ਅੰਤ ਨ ਅੰਤ ॥ + ਤਿਥੈ ਲੋਅ ਲੋਅ ਆਕਾਰ ॥ + ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ + ਵੇਖੈ ਵਿਗਸੈ ਕਰਿ ਵੀਚਾਰੁ ॥ + ਨਾਨਕ ਕਥਨਾ ਕਰੜਾ ਸਾਰੁ ॥੩੭॥ +

+

+ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ + ਅਹਰਣਿ ਮਤਿ ਵੇਦੁ ਹਥੀਆਰੁ ॥ + ਭਉ ਖਲਾ ਅਗਨਿ ਤਪ ਤਾਉ ॥ + ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ + ਘੜੀਐ ਸਬਦੁ ਸਚੀ ਟਕਸਾਲ ॥ + ਜਿਨ ਕਉ ਨਦਰਿ ਕਰਮੁ ਤਿਨ ਕਾਰ ॥ + ਨਾਨਕ ਨਦਰੀ ਨਦਰਿ ਨਿਹਾਲ ॥੩੮॥ +

+

+ ਸਲੋਕੁ ॥ +

+

+ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ + ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ + ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ + ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ + ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ + ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ +

+
+